ਗੱਲ ਇਹ ਨਹੀਂ ਕਿ ਤੂੰ ਬੇ-ਵਫਾਈ ਕੀਤੀ … ਗੱਲ ਇਹ ਹੈ ਕਿ ਤੇਰੇ ਵਾਅਦੇ ਕੱਚੇ ਨਿਕਲੇ …..ਦੁੱਖ ਇਹ ਨਹੀਂ ਕਿ ਤੂੰ ਝੂਠੀ ਨਿਕਲੀ, ਦੁੱਖ ਇਹ ਹੈ ਕਿ ਲੋਕ ਸੱਚੇ ਨਿਕਲੇ…
ਰਿਸ਼ਤੇ ਵੀ ਅੱਜਕੱਲ ਦਿਲਾਂ ਦੇ ਨਹੀ ਜਰੂਰਤਾ ਦੇ ਹੀ ਰਹਿ ਗਏ ਨੇ ! 💕
ਟੁੱਟਿਆ ਯਕੀਨ ਦੂਜੀ ✌ ਬਾਰ ਨੀ ਕਰਾਂਗੇ ਹੁਣ ਪਹਿਲਾਂ ਵਾਂਗੂ ਤੇਰਾ ਇੰਤਜਾਰ ਨੀ ਕਰਾਂਗੇ ਜਾ ਯਾਰਾ ਤੇਰੀਆ ਚਲਾਕੀਆ ਨੇ ਮਾਫ਼ ਪਰ ਮੁੜਕੇ ਤੇਰਾ ਇਤਬਾਰ ਨਹੀ ਕਰਾਂਗੇ
ਕੀ ਹੋਇਆ ਜੇ ਤੂੰ ਸਾਨੂੰ ਦਿਲ ਚੋਂ ਕੱਢ ਤਾ ! ਅਸੀਂ ਵੀ ਤੇਰੀਆਂ ਚਿੱਠੀਆ ਦਾ ਜ਼ਹਾਜ ਬਣਾਕੇ ਪਾਣੀ ਚ’ ਛੱਡ ਤਾ
ਜਿਸ ਦਿਲ ਤੋਂ ਮੈਂ ਪਿਅਾਰ ਦੀ ਅਾਸ ਕਰ ਰਿਹਾਂ ਸਾਂ.. ਉਸ ਅੰਦਰ ਤਾਂ ੲਿਨਸਾਨੀਅਤ ਵੀ ਨਹੀਂ ਸੀ !!
ਤੇਰੇ ਵਾਅਦੇ ਸੀ ਅਜੀਬ ਕੁੜੇ ਰੱਖੇ ਦਿਲ ਦੇ ਬੜੇ ਕਰੀਬ ਕੁੜੇ , ਕਿਉ ਲੈ ਬੈਠੀ ਦਰਜਾ ਰੱਬ ਦਾ ਜੇ ਨਈ ਸੀ ਸਾਡੇ ਵਿਚ ਨਸੀਬ ਕੁੜੇ
ਬੋਲਚਾਲ ਹੀ ਇਨਸਾਨ ਦਾ ਗਹਿਣਾ ਹੁੰਦੀ ਹੈ 👌 ਸ਼ਕਲ ਤਾਂ ਉਮਰ ਤੇ ਹਾਲਾਤਾਂ ਨਾਲ ਬਦਲ ਜਾਂਦੀ ਹੈ .
ਜਿੰਦਗੀ ਹੁੰਦੀ ਸਾਹਾ ਦੇ ਨਾਲ ਮੰਜਿਲ ਮਿਲੇ ਰਾਹਾ ਦੇ ਨਾਲ… ਇਜ਼ਤ ਮਿਲਦੀ ਜ਼ਮੀਰ ਨਾਲ,ਪਿਆਰ ਮਿਲੇ ਤਕਦੀਰ ਨਾਲ..
ਐਨੀਆਂ ਠੋਕਰਾਂ ਦੇਣ ਲਈ ਤੇਰਾ ਵੀ ਧੰਨਵਾਦ ਐ ਜ਼ਿੰਦਗੀ…ਚੱਲਣ ਦਾ ਨਹੀਂ ਸੰਭਲ਼ਣ ਦਾ ਹੁਨਰ ਤਾਂ ਆ ਹੀ ਗਿਆ..!!
ਕਿਸਮਤਾਂ ਮਿਹਨਤ ਕਿੱਤੀਆ ਹੀ ਬਦਲਦੀਆਂ ਨੇ..ਆਲਸ ਤਾਂ ਬੰਦੇ ਨੂੰ ਮੂੰਹ ਤੱਕ ਨਾ ਧੋਣ ਦੇਵੇ..
ਜ਼ਿੰਦਗੀ ਮੁਸ਼ਕਿਲ ਏ ਹਰ ਮੋੜ ਤੇ ☝️ ਜਿੱਤ✊ ਮਿਲਦੀ ਏ ਹਮੇਸ਼ਾ ਆਪਣੇ ਜੋਰ💪 ਤੇ… 👍
ਖੁਸ਼ ਰਹਿਣ ਦਾ ਬੱਸ ਇਹ ਹੀ ਤਰੀਕਾ ਹੈ….ਜਿੱਦਾ ਦੇ ਵੀ ਹਾਲਾਤ ਹੋਣ ਉਸ ਨਾਲ ਦੋਸਤੀ ਕਰ ਲਵੋ….!
ਮਜ਼ਾਕ ਅਤੇ ਪੈਸਾ ਕਾਫੀ ਸੋਚ, ਸਮਝ ਕੇ ਉਡਾਉਣਾ ਚਾਹੀਦੈ।
ਖ਼ੁਦ ਨਾਲ ਕਰੋਗੇ ਬਹਿਸ ਤਾਂ ਸਵਾਲਾਂ ਦੇ ਜਵਾਬ ਮਿਲ ਜਾਣਗੇ….ਦੂਸਰਿਆਂ ਨਾਲ ਕਰੋਗੇ ਬਹਿਸ ਤਾਂ ਕਈ ਹੋਰ ਸਵਾਲ ਖੜ੍ਹੇ ਹੋ ਜਾਣਗੇ
ਤਕਦੀਰ ਤੇ ਫਕੀਰ ਦਾ ਕੋਈ ਪਤਾ ਨਹੀ…ਕਦੋ ਕੀ ਦੇ ਜਾਣ…
ਜੇ ਮੁਸ਼ਕਿਲਾਂ ਵਿੱਚੋਂ ਗੁਜ਼ਰ ਰਹੇ ਹੋ ਤਾਂ ਹੌਸਲਾ ਰੱਖੋ,ਇਹ ਮੁਸਕਿਲਾਂ ਇਕ ਦਿਨ ਬੜਾ ਸੁੱਖ ਦੇਣਗੀਆਂ
ਗੱਲ ਇੰਨੀ ਮਿੱਠੀ ਕਰੋ ਕਿ ਜੇਕਰ ਕਿਤੇ ਵਾਪਸ ਵੀ ਲੈਣੀ ਪੈ ਜਾਵੇ ਤਾਂਤੁਹਾਨੂੰ ਕੋੜੀ ਨਾ ਲੱਗੇ
ਕਿਸੇ ਕੰਮ ਨਾ ਆਇਆ ਜੋ ਸਕੂਲਾਂ ਵਿੱਚ ਲਿਖਿਆ,ਅਸਲੀ ਤਰੀਕਾ ਜੀਣ ਦਾ ਦੁਨੀਆ ਤੋਂ ਸਿਖਿਆ
ਉਂਝ ਦੁਨੀਆਂ ਤੇ ਲੋਕ ਬਥੇਰੇ ਨੇ,ਤੂੰ ਫ਼ਿਕਰ ਓਹਨਾ ਦੀ ਕਰ ਜੋ ਤੇਰੇ ਨੇ।
ਹਜ਼ਾਰਾਂ ਖੁਸ਼ੀਆਂ ਘੱਟ ਨੇ ਇੱਕ ਗਮ ਭੁਲਾਉਣ ਦੇ ਲਈ , ਇੱਕ ਗਮ ਕਾਫੀ ਹੈ ਜ਼ਿੰਦਗੀ ਗਵਾਉਣ ਦੇ ਲਈ |
ਦੁੱਖ ਦੇ ਆਉਣ ਤੇ ਜੋ ਮੁਸਕਰਾ ਨਹੀਂ ਸਕਦਾ , ਓਹ ਆਪਣੇ ਆਪ ਨੂੰ ਸੁਖੀ ਬਣਾ ਨਹੀਂ ਸਕਦਾ |
ਹਰ ਮੋੜ ਤੇ ਦੁੱਖ ਖੜ੍ਹਾ ਹੁੰਦਾ ਏ , ਆਦਮੀ ਨਹੀਂ ਆਦਮੀ ਦਾ ਵਕ਼ਤ ਬੁਰਾ ਹੁੰਦਾ ਏ |
ਗੁੱਸਾ ਨਹੀਂ ਕਰੀ ਦਾ ਦੁਨੀਆਂ ਦੇ ਤਾਹਨਿਆਂ ਦਾ, ਅਨਜਾਣ ਲੋਕਾਂ ਲਈ ਤਾਂ ਹੀਰਾ ਵੀ ਕੱਚ ਦਾ ਹੁੰਦਾ
ਜਿੱਤਣ ਦਾ ਮਜ਼ਾ ਉਦੋਂ ਹੀ ਆਉਂਦਾ…ਜਦੋਂ ਕੋਈ ਤੁਹਾਡੇ ਹਾਰਨ ਦੀ ਉਡੀਕ ਕਰ ਰਿਹਾ ਹੋਵੇ
ਬੰਦਾ ਬੰਦੇ ਨੂੰ ਮਿਲੇ, ਪਰ ਪਿਆਰ ਨਾਲ ਮਿਲੇ ….ਰੋਟੀ ਹੱਕ ਦੀ ਮਿਲੇ, ਭਾਵੇ ਅਚਾਰ ਨਾਲ ਮਿਲੇ……