- Blog
- Whatsapp status On Punjabi status
Whatsapp status On Punjabi status

- ਇੱਕ ਰੱਬ ਕੋਲੋਂ ਡਰੀ ਦਾ ਤੇ ਕਿਸੇ ਨੂੰ #hurt ਨੀ ਕਰੀਦਾ॥
- ਦੁਨਿਆ ਵਿਚ ਸੱਭ ਤੋ ਸਸਤੀ ਸਲਾਹ ਹੈ ਇੱਕ ਕੋਲੋਂ ਮੰਗੋ ਹਜਾਰਾਂ ਕੋਲੋਂ ਮਿਲੂ ਤੇ ਸੱਬ ਤੋ ਮਹਿੰਗਾ ਹੈ ਸਹਿਯੋਗ ਹਜਾਰਾਂ ਕੋਲੋਂ ਮੰਗੋ ਕਿਸੇ ਵਿਰਲੇ ਕੋਲੋਂ ਮਿਲੂ ॥
- ਮੈਂ ਅੱਜ ਇਕ ਟੁੱਟਦਾ ਤਾਰਾ ਵੇਖਿਆ, ਜਮਾ ਹੀ ਮੇਰੇ ਵਰਗਾ ਸੀ ,ਵੇ ਚੰਨ ਨੂੰ ਕੋਈ ਫ਼ਰਕ ਪਿਆ ਨਾ, ਜਮਾ ਹੀ ਤੇਰੇ ਵਰਗਾ ਸੀ॥
- ਬੋਲਣ ਤੋ ਪਹਿਲਾ ਹੀ ਸੋਚ ਲਵੋ ,ਕਿਉਂਕੀ ਬੋਲਣ ਤੋ ਬਾਅਦ ਸੋਚਿਆ ਨਹੀਂ ਪਛਤਾਇਆ ਹੀ ਜਾ ਸਕਦਾ ਹੈ॥
- ਦਰਦਾਂ ਦਾ ਕੋੜਾ ਤੇ ਮਿੱਠਾ ਜਿਹਾ ਨਾਮ ਹੈ ਜ਼ਿੰਦਗੀ, ਪਲ ਪਲ ਡਿੱਗਣਾ , ਡਿੱਗ ਕੇ ਫਿਰ ਚੱਲਣਾ ਏਸੇ ਦਾ ਨਾਮ ਹੈ ਜ਼ਿੰਦਗੀ।
- ਜ਼ਿੰਦਗੀ ਚ ਸੱਬ ਤੋ ਖਾਸ ਇਨਸਾਨ ਓਹ ਹੁੰਦਾ ਹੈ.. ਜੋ ਤੁਹਾਨੂੰ ਉਦੋ ਵੀ ਪਿਆਰ ਕਰੇ ਜਦੋ ਤੁਸੀਂ ਪਿਆਰ ਦੇ ਕਾਬਿਲ ਵੀ ਨਾ ਹੋਵੋ
- ਮੇਰੇ ਅੰਦਰ ਕਮੀਆਂ ਤਾਂ ਬਹੁਤ ਹੋਣਗੀਆਂ ਪਰ ਇੱਕ ਖੂਬੀ ਵੀ ਹੈ ਅਸੀਂ ਕਿਸੇ ਨਾਲ ਰਿਸ਼ਤਾ ਮਤਲਬ ਲਈ ਨਹੀਂ ਰਖਦੇ ।
- ਜੇ ਦੁਨੀਆ ਵਿਚ ਫਿਕਰ ਨਾ ਹੁੰਦਾ ਤਾਂ ਰੱਬ ਦਾ ਵੀ ਇਥੇ ਜਿਕਰ ਨਾ ਹੁੰਦਾ।
- ਕੁਝ ਗੱਲਾਂ ਉਦੋਂ ਤਕ ਸਮਝ ਨਹੀਂ ਆਉਂਦੀਆਂ ਜਦੋਂ ਤਕ ਆਪਣੇ ਤੇ ਨਾ ਬੀਤਣ।
- ਵਕਤ ਦੇ ਨਾਲ ਸਭ ਕੁਝ ਬਦਲ ਜਾਂਦਾ ਹੈ.ਲੋਕ ਵੀ, ਰਸਤੇ ਵੀ, ਅਹਿਸਾਸ ਵੀ,ਤੇ ਕਦੀ ਕਦੀ ਅਸੀਂ ਖੁਦ ਵੀ!
- ਛੱਡੋ ਨਾ.. ੳੁਮੀਦ ਕਰ ਲਵੋ..ੳੁਡੀਕ ਪੳੂਗੀ ਕਦਰ ਅੱਜ ਨਹੀ ਤਾ ਕੱਲ ਮਿੱਤਰੋ,ਪਰ ਜਿਸ ਨਾਲ ਬਾਪੂ ਦੀ ਨੀਵੀ ਪੈ ਜਾਵੇ, ਐਸਾ ਕਰੀੲੇ ਨਾ ਜਿੰਦਗੀ ਚ ਕੰਮ ਮਿੱਤਰੋ..
- There is a passion for knowledge, like passion for music. Without this passion, there would be neither math nor any science.
- I have found that if you love life, life will love you back!!!
- Life is like riding a bicycle. To keep your balance, you must keep moving!!!!
- Every struggle in your life has shaped you into the person you are today. be thankful for the hard times, they can only make you stronger…
- Love when the power of love overcomes the love of power, the world will know peace.
- A lie may take care of the present, but it has no future…
- Life creates order, but order does not create life.